
Tere naal gusse vi hoyiye
Taan vi tenu likhna nahi shad de..!!

Jithe waqt jajj
te naseeb mera wakeel c
oh harna hi c me mukadma
mainu oura yakeen c
ਜਿੱਥੇ ਵਕਤ ਜੱਜ
ਤੇ ਨਸੀਬ ਮੇਰਾ ਵਕੀਲ ਸੀ
ਉਹ ਹਾਰਨਾ ਹੀ ਸੀ ਮੈਂ ਮੁਕਦਮਾ
ਮੈਨੂੰ ਪੂਰਾ ਯਕੀਨ ਸੀ
Meri likhi sari shayari teri e
Dhokhe mohobbat di likhi meri kahani teri e
Tere dhokhe karke e kalam mere hathan vich
Onni hai nhi wafadari jinni hai sirf Teri baatan vich ✨💔
ਮੇਰੀ ਲਿਖੀ ਸਾਰੀ ਸ਼ਾਇਰੀ ਤੇਰੀ ਏਂ
ਧੋਖੇ ਮਹੁੱਬਤ ਦੀ ਲਿਖੀ ਮੇਰੀ ਕਹਾਣੀ ਤੇਰੀ ਏਂ
ਤੇਰੇ ਧੋਖੇ ਕਰਕੇ ਆਈ ਏਂ ਕਲਮ ਮੇਰੇ ਹੱਥਾਂ ਵਿੱਚ
ਓਹਨੀਂ ਹੈ ਨਹੀਂ ਵਫ਼ਾਦਾਰੀ ਜਿਨੀਂ ਹੈ ਸਿਰਫ਼ ਤੇਰੀ ਬਾਤਾਂ ਵਿੱਚ ✨💔