
Rabb ton din raat..!!
Ikk ohda sir te hath howe
Duja tera mera sath..!!

Dilaseyan jeheyan naal evein taleyan na kar..!!
Hnju kise nu de khushiyan tu bhaleya na kar..!!
Pyar nahi e ta Na kar lazmi taa nhi
Khed jazbatan naal dilan nu uchaleya Na kar..!!
ਦਿਲਾਸਿਆਂ ਜਿਹਿਆਂ ਨਾਲ ਐਵੇਂ ਟਾਲਿਆ ਨਾ ਕਰ..!!
ਹੰਝੂ ਕਿਸੇ ਨੂੰ ਦੇ ਖੁਸ਼ੀਆਂ ਤੂੰ ਭਾਲਿਆ ਨਾ ਕਰ..!!
ਪਿਆਰ ਨਹੀਂ ਏ ਤਾਂ ਨਾ ਕਰ ਲਾਜ਼ਮੀ ਤਾਂ ਨਹੀਂ
ਖੇਡ ਜਜ਼ਬਾਤਾਂ ਨਾਲ ਦਿਲਾਂ ਨੂੰ ਉਛਾਲਿਆ ਨਾ ਕਰ..!!
Ohda gussa karna, naraz hona
Bhula dinda e meri khushiyan nu ajad hona..!!
ਓਹਦਾ ਗੁੱਸਾ ਕਰਨਾ, ਨਾਰਾਜ਼ ਹੋਣਾ
ਭੁਲਾ ਦਿੰਦਾ ਏ ਮੇਰੀ ਖੁਸ਼ੀਆਂ ਨੂੰ ਆਜ਼ਾਦ ਹੋਣਾ..!!