tere hon da mainu koi frak nai
teri yaad hi is shayar
di awwaaz hai
ਤੇਰੇ ਹੋਣ ਦਾ ਮੈਨੂੰ ਕੋਈ ਫ਼ਰਕ ਨਹੀਂ
ਤੇਰੀ ਯਾਦ ਹੀ ਇਸ ਸ਼ਾਇਰ
ਦੀ ਆਵਾਜ਼ ਹੈ
Enjoy Every Movement of life!
tere hon da mainu koi frak nai
teri yaad hi is shayar
di awwaaz hai
ਤੇਰੇ ਹੋਣ ਦਾ ਮੈਨੂੰ ਕੋਈ ਫ਼ਰਕ ਨਹੀਂ
ਤੇਰੀ ਯਾਦ ਹੀ ਇਸ ਸ਼ਾਇਰ
ਦੀ ਆਵਾਜ਼ ਹੈ
ਕਹਾਣੀ ਏਹ ਕਾਦੀ ਪਿਆਰ ਦੀ
ਪਿਆਰ ਲਈ ਜੇ ਸਿਫ਼ਤਾਂ ਕਿਤੀ ਜਾਵੇ ਯਾਰ ਦੀ
ਜੇ ਕਦਰ ਨਹੀਂ ਓਹਨੂੰ ਤਾਂ ਛੱਡ ਕੀ ਲੇਣਾ
ਗਲਾਂ ਫੇਰ ਕਾਦੀ ਕਿਤੀ ਜਾਵੇ ਓਹਦੇ ਖਿਆਲ ਦੀ
—ਗੁਰੂ ਗਾਬਾ 🌷