
Eh teriyan dittiyan nishaniyan ne..!!
Bull hassna sikhe asi jiona sikhe
Tere ishq diyan meharbaniyan ne..!!

Gal jajjbaatan di aa, kai vaari pyaar taan laanwa lain ton baad v nai hunda
ਗੱਲ ਤਾਂ ਸਾਰੀ ਜਜ਼ਬਾਤਾਂ ਦੀ ਆ, ਕੲੀ ਵਾਰੀ ਪਿਅਾਰ ਤਾਂ ਲਾਵਾਂ ਲੈਣ ਤੋ ਬਾਦ ਵੀ ਨਹੀ ਹੁੰਦਾ
Na pharol sade dil diyaan kitaaban tu
je parrna chave tan ek akhar na padh pawegi tu
je sarna chave tan ek varka na saadh pawegi tu
ਨਾ ਫਰੋਲ ਸਾਡੇ ਦਿਲ ਦੀਆਂ ਕਿਤਾਬਾਂ ਤੂੰ
ਜੇ ਪੜ੍ਹਨਾ ਚਾਹੇ ਤਾਂ ਇਕ ਅੱਖਰ ਨਾ ਪੜ੍ਹ ਪਾਵੇਗੀ ਤੂੰ
ਜੇ ਸਾੜਨ ਲੱਗੀ ਤਾਂ ਇਕ ਵਰਕਾ ਨਾ ਸਾੜ੍ਹ ਪਾਵੇਗੀ ਤੂੰ 😌😒 #GG