
par jehrra tere naal aa
oh horaa naal nahi
Enjoy Every Movement of life!

Tenu shaddeya nhi e mein
Meri rag rag vich tu ajj vi maujud e❤️..!!
ਤੈਨੂੰ ਛੱਡਿਆ ਨਹੀਂ ਏ ਮੈਂ
ਮੇਰੀ ਰਗ ਰਗ ਵਿੱਚ ਤੂੰ ਅੱਜ ਵੀ ਮੌਜ਼ੂਦ ਏਂ❤️..!!
ਕਿਸੇ ਦੀ ਲੋੜ ਨੀ ਮੈਨੂੰ
ਏਨਾ ਜਾਣ ਲਿਆ ਮੈਂ ਤੈਨੂੰ
ਜਦੋਂ ਤੱਕ ਰੂਹ ਜਿਸਮ ਵਿੱਚ ਹੈ
ਉਦੋਂ ਤੱਕ ਯਾਦ ਤੇਰੀ ਆ
kisse di lodh ni mainu
enna jaan liya me tainu
jadon tak rooh jism vich hai
udon tak yaad teri hai