ਤੇਰੇ ਨਾਲ ਐ ਅਰਥ ਮੇਰੀ ਜਿੰਦਗੀ ਦੇ
ਤੇਰੇ ਬਿਨਾ ਜਿਉਦੀ ਮੈਂ ਲਾਸ਼ ਮਿੱਠੀਏ
ਜਨਮ ਲੈ ਕੇ ਸਿਰਫ ਮੇਰੇ ਲਈ ਆਉਣਾ ਸੀ ਤੂੰ ਧਰਤੀ ਤੇ
ਇੱਕ ਪਲ ਅੱਖਾਂ ਤੋਂ ਨਾ ਪਾਸੇ ਹੁੰਦੀ ਤੂੰ ਕਾਸ਼ ਮਿੱਠੀਏ
ਇਸ ਜਨਮ ਤਾਂ ਇਕੱਠੇ ਅਸੀ ਨਹੀ ਹੋਏ
ਮਿਲਾਗੇ ਅਗਲੇ ਜਨਮ ਮੈਨੂੰ ਪੂਰੀ ਆਸ ਮਿੱਠੀਏ
ਆਜਾ ਪ੍ਰੀਤ ਆ ਕੇ ਮਿਲਜਾ ਤੂੰ ਮੈਨੂੰ ਖੰਡ ਬਣਕੇ
ਕਿਤੇ ਤੇਰਾ ਗੁਰਲਾਲ ਭਾਈ ਰੂਪਾ ਨਾ ਛੱਡ ਜੇ ਸਵਾਸ ਮਿੱਠੀਏ