Dil de haal di tenu kithe Saar ve
Sade taan sahaan vich vass gaya yaar ve
Kive tenu dassa kinna tere naal pyar ve..!!
Enjoy Every Movement of life!
Ab+ group blood mere da jisto bneya #Bal ਤੇ #Amu naam ਸਾਡਾ.
Sanu alag na hun koi kar sakda rab bai gya sade lai la ਆਡਾ।
#Bal_Saab
Likhan waaleyaa ho ke dyaal likh de
ik likhi na maa baap da vichhodha
Hor Bhawe dukh hazaar likh de
ਲਿਖਣ ਵਾਲਿਆ ਹੋ ਕੇ ਦਿਆਲ ਲਿਖ ਦੇ
ਮੇਰੇ ਕਰਮਾਂ ਚ ਮੇਰੇ ਮਾਾਂ ਬਾਪ ਦਾ ਪਿਆਰ ਲਿਖ ਦੇ
ਇੱਕ ਲਿਖੀ ਨਾ ਮਾਂ ਬਾਪ ਦਾ ਵਿਛੋੜਾ
ਹੋਰ ਭਾਵੇ ਦੁੱਖ ਹਜ਼ਾਰ ਲਿਖ ਦੇ