Best Punjabi - Hindi Love Poems, Sad Poems, Shayari and English Status
Alfaaz || sad hindi shayari
Mere kadwe alfaaz chubh gaye unko
Magar mera saaf dil nazar nahi aaya💔
मेरे कड़वे अल्फ़ाज़ चुभ गए उनको
मगर मेरा साफ दिल नज़र न आया💔
Title: Alfaaz || sad hindi shayari
Ja canada vasna e || punjab sad shayari
na charkhe te tand painda e
na trinjhna da kath deeda e
na baabeya da mela lagda e
hun pind v injh jaapda e
jive ujdheyaa baag maali da e
har ghar iko supna e
asi ja canada vasna e
ਨਾ ਚਰਖੇ ਦੇ ਤੰਦ ਪੈਦਾ ਏ
ਨਾ ਤ੍ਰਿੰਜਣਾ ਦਾ ਕੱਠ ਦੀਦਾ ਏ
ਨਾ ਬਾਬਿਆ ਦਾ ਮੇਲਾ ਲੱਗਦਾ ਏ
ਹੁਣ ਪਿੰਡ ਵੀ ਇੰਝ ਜਾਪਦਾ ਏ
ਜਿਵੇ ਉਜੜਿਆ ਬਾਗ ਮਾਲੀ ਦਾ ਏ
ਹਰ ਘਰ ਇਕੋ ਸੁਪਨਾ ਏ
ਅਸੀ ਜਾ ਕਨੇਡਾ ਵੱਸਣਾ ਏ
..ਕੁਲਵਿੰਦਰ ਔਲਖ
