Best Punjabi - Hindi Love Poems, Sad Poems, Shayari and English Status
RABB NAAM RAKH BAITHA | SHAYARI DARD
ki likhiyaa kise mukkadar c
hathan diyaan chaar lakiraan da
me dard nu kaba keh baitha
te rabb naam rakh baitha peedha da
ਕੀ ਲਿਖਿਆ ਕਿਸੇ ਮੁਕੱਦਰ ਸੀ
ਹੱਥਾਂ ਦੀਆਂ ਚਾਰ ਲਕੀਰਾਂ ਦਾ
ਮੈਂ ਦਰਦ ਨੂੰ ਕਾਬਾ ਕਹਿ ਬੈਠਾ
ਤੇ ਰੱਭ ਨਾਮ ਰੱਖ ਬੈਠਾਂ ਪੀੜਾਂ ਦਾ
Title: RABB NAAM RAKH BAITHA | SHAYARI DARD
Khush ho lende haan || true love shayari || true lines
Tere ditte gamaa te vi khush ho lende haan
Kyunki shayad mohobbat e tere naal..!!
ਤੇਰੇ ਦਿੱਤੇ ਗਮਾਂ ਤੇ ਵੀ ਖੁਸ਼ ਹੋ ਲੈਂਦੇ ਹਾਂ
ਕਿਉਂਕਿ ਸ਼ਾਇਦ ਮੋਹੁੱਬਤ ਏ ਤੇਰੇ ਨਾਲ..!!
