Enjoy Every Movement of life!
Teri judaai vi manzoor e
Ruswaai vi manzoor e
Nahi rakhde wafa di umeed tethon
Bewafai vi manzoor e..!!
ਤੇਰੀ ਜੁਦਾਈ ਵੀ ਮਨਜ਼ੂਰ ਏ ਸਾਨੂੰ
ਰੁਸਵਾਈ ਵੀ ਮਨਜ਼ੂਰ ਏ
ਨਹੀਂ ਰੱਖਦੇ ਵਫ਼ਾ ਦੀ ਉਮੀਦ ਤੈਥੋਂ
ਬੇਵਫਾਈ ਵੀ ਮਨਜ਼ੂਰ ਏ..!!
asin ishq de vairi aap hoe
te khud nu jehar ka baithe
jis maut ton loki darde ne
asin us maut nu mitr bna baithe
ਅਸੀਂ ਇਸ਼ਕ ਦੇ ਵੈਰੀ ਆਪ ਹੋਏ
ਤੇ ਖੁਦ ਨੂੰ ਜ਼ਹਿਰ ਖੁਵਾ ਬੈਠੇ
ਜਿਸ ਮੌਤ ਤੋਂ ਲੋਕੀ ਡਰਦੇ ਨੇ
ਅਸੀਂ ਉਸ ਮੌਤ ਨੂੰ ਮਿਤਰ ਬਣਾ ਬੈਠੇਂ
