
Tere bina mein kuj vi nhi tu hai taan mein haan..!!
ਗੁੰਮੇ ਜੋ ਵਿਚਕਾਰ ਰਾਹ, ਮੈਂ ਉਹ ਤਮਾਮ ਲੱਭਦੀ ਹਾਂ।।
ਆਪਣੇ ਅੰਦਰੋਂ ਹੀ ਕੋਈ,ਚੰਗਾ ਮਹਿਮਾਨ ਲੱਭਦੀ ਹਾਂ।।
ਉੱਲਝਣ ਹੈ ਕੋਈ, ਜੋ ਦਿਲ ਤੱਕ ਆਵਾਜ਼ ਨਾ ਆਵੇ,,
ਮਰ ਚੁੱਕੀ ਜਮੀਰ ਵਿਚੋਂ, ਹਾਲੇ ਵੀ ਜਾਨ ਲੱਭਦੀ ਹਾਂ।।
ਮੁੱਢ ਤੋਂ ਹਾਂ ਸੁੱਤੀ,ਹਾਲੇ ਤੱਕ ਵੀ ਨਾ ਮੈਂਨੂੰ ਜਾਗ ਆਈ,,
ਬੇਈਮਾਨੀਆਂ ਕਰਕੇ ਵੀ, ਮੈਂ ਸਨਮਾਨ ਲੱਭਦੀ ਹਾਂ।।
ਮਿਹਨਤ ਤੋਂ ਡਰਦੀ, ਦਰ “ਹਰਸ” ਬਾਬਿਆਂ ਦੇ ਬੈਠੀ,,
ਧਾਗੇ ਤਬੀਤਾਂ ਸਹਾਰੇ, ਕਾਮਯਾਬੀ ਮਹਾਨ ਲੱਭਦੀ ਹਾਂ।।
ਪੱਥਰ ਦਿਲ ਵਿੱਚ ਰਹਿਮ ਨਾ ਕੋਈ, “ਮਹਿਤਾ” ਵਾਲਿਆ,,
ਇਨਸਾਨੀਅਤ ਲਈ ਜਿਊਂਦੀ ਇਨਸਾਨ ਲੱਭਦੀ ਹਾਂ।।
Bekadri kar rukhe ho tur Jana
Eda nahio chahan hundiya..!!
Befikre ho nhi saunde sajjna
Jinna nu parwahan hundiya..!!
ਬੇਕਦਰੀ ਕਰ ਰੁੱਖੇ ਹੋ ਤੁਰ ਜਾਣਾ
ਏਦਾਂ ਨਹੀਂਓ ਚਾਹਾਂ ਹੁੰਦੀਆਂ..!!
ਬੇਫ਼ਿਕਰੇ ਹੋ ਨਹੀਂ ਸੌਂਦੇ ਸੱਜਣਾ
ਜਿੰਨਾਂ ਨੂੰ ਪਰਵਾਹਾਂ ਹੁੰਦੀਆਂ..!!