
Racheya mere ch tera lu lu howe..!!
Mere khud vich baki mein na rahan
Mere andar tu hi tu howe..!!

ਦਿਲ ਲੱਗ ਜਾਵੇ
ਤਾਂ ਰੱਬ ਵੀ ਦੂਰ ਨਹੀ
ਰੱਬ ਨੂੰ ਇੰਝ ਮਨਾਉਣਾ ਉਝ ਪਾਉਣਾ
ਇਸ ਸਾਰਾ ਕੁਝ ਬੇ ਮਤਲਬ ਕਰਦੇ ਨੇ ।
ਦੁਨੀਆ ਉੱਪਰ ਸਿਰਫ ਵਿਸ਼ਵਾਸ
ਤੇ ਮੁਹੱਬਤ ਟਿਕੀ ਏ ।
ਬਿਨ ਦੋਹਾਂ ਤੋ ਦੁਨੀਆ
ਕੌੜੀ ਮੁੱਲ ਨਾ ਵਿਕੀ ਏ ।
ਵਿਸ਼ਵਾਸ ਕਰਨਾ ਜਾਂ ਮੁਹੱਬਤ
ਪਾਉਣੀ ਏ ਤਾਂ ਰੱਬ ਨਾਲ ਪਾ ਲਈ
ਹਰਸ ਜਿੰਨੀ ਮਰਜ਼ੀ ਇਤਿਹਾਸ ਪੜ ਲੈ
ਜਿਸ ਦੀ ਮਰਜੀ ਪੜ ਲੈ
ਬਿਨਾ ਉਸ ਦੇ ਇੱਥੇ ਕੋਈ ਵੀ
ਦੂਜੀ ਸ਼ੈਅ ਨਾ ਟਿਕੀ ਏ ।
..ਹਰਸ
Kismat buri c ja me hi bura
eh faisla na ho sakeya
me har kise da ho gya
koi mera na ho sakeya
ਕਿਸਮਤ ਬੁਰੀ ਸੀ ਜਾਂ ਮੈਂ ਹੀ ਬੁਰਾ
ਇਹ ਫੈਸਲਾ ਨਾ ਹੋ ਸਕਿਆ
ਮੈਂ ਹਰ ਕਿਸੇ ਦਾ ਹੋ ਗਿਆ
ਕੋਈ ਮੇਰਾ ਨਾ ਹੋ ਸਕਿਆ