Enjoy Every Movement of life!
Sog bhare mausm nu samet
Baddal ban ke shaa jawi..!!
Ujdi sukki dil di zamin te
Sawan ban ke aa jawi..!!
ਸੋਗ ਭਰੇ ਮੌਸਮ ਨੂੰ ਸਮੇਟ
ਬੱਦਲ ਬਣ ਕੇ ਛਾ ਜਾਵੀਂ..!!
ਉੱਜੜੀ ਸੁੱਕੀ ਦਿਲ ਦੀ ਜ਼ਮੀਨ ਤੇ
ਸਾਵਣ ਬਣ ਕੇ ਆ ਜਾਵੀਂ..!!
Pyar v bahut ajeeb aa
jis insaan nu paayeaa v na howe
us nu v khohan da dar lageaa rehnda
ਪਿਆਰ ਵੀ ਬਹੁਤ ਅਜੀਬ ਆ,
ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ,
ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ