Skip to content

hindi shayari tujhe chaahu

Title: hindi shayari tujhe chaahu

Best Punjabi - Hindi Love Poems, Sad Poems, Shayari and English Status


Love || na ro dila tu eve

ਨਾ ਰੋ ਦਿਲਾਂ ਤੂੰ ਐਵੇ
ਤੈਨੂੰ ਕਿਸੇ ਨੇ ਚੁੱਪ ਕਰਾਉਣਾ ਨੀ

ਦਿਲ ਦੇ ਜਜ਼ਬਾਤ ਅੰਦਰ ਹੀ ਦੱਬ ਲੈ
ਤੇਰਾ ਕਿਸੇ ਨੇ ਦੁੱਖ ਵੰਡਾਉਣਾ ਨੀ

ਕਿਉ ਬੈਠਾ ਮਿੱਟੀ ਵਿੱਚ ਮਾਰੇ ਲੀਕਾਂ
ਪ੍ਰੀਤ ਕਦੇ ਮੁੜ ਸੱਜਣਾ ਨੇ ਆਉਣਾ ਨੀ

                ਗੁਰਲਾਲ ਸ਼ਰਮਾ ਭਾਈ ਰੂਪਾ

Title: Love || na ro dila tu eve


ਗੋਰੇ ਰੰਗ ਤੇ ਅਸੀਂ ਮਰਦੇ ਨਾਂ, || Punjabi shayari

ਗੋਰੇ ਰੰਗ ਤੇ ਅਸੀਂ ਮਰਦੇ ਨਾਂ,
ਦਿੱਲ ਸਾਫ਼ ਦੀ ਕਦਰ ਕਰਦੇ ਹਾਂ,
ਪਿਆਰ ਤਾਂ ਸਿਰਫ ਇਕ ਨੂੰ ਕਰਾਂਗੇ,
ਹਰ ਕਿਸੇ ਤੇ ਅਸੀਂ ਮਰਦੇ ਨਾਂ

Title: ਗੋਰੇ ਰੰਗ ਤੇ ਅਸੀਂ ਮਰਦੇ ਨਾਂ, || Punjabi shayari