Best Punjabi - Hindi Love Poems, Sad Poems, Shayari and English Status
Tenu dil ch rakheya… | true love shayari punjabi
ewe bahutiaa fikraa na kareya kar
dimaag ‘ch ni asi tainu dil ‘ch rakheyaa
ਐਵੇਂ ਬਹੁਤੀਆਂ ਫਿਕਰਾਂ ਨਾ ਕਰਿਆ ਕਰ,
ਦਿਮਾਗ ‘ਚ ਨੀਂ ਅਸੀਂ ਤੈਨੂੰ ਦਿਲ ‘ਚ ਰੱਖਿਆ…❤
Title: Tenu dil ch rakheya… | true love shayari punjabi
DILDAR BANEYA ME | Pyaaar
Oh ruseyaa jinni vari har vaar maneya me
palkan ute bitha k dildar baneya me
ਉਹ ਰੁਸਿਆ ਜਿੰਨੀ ਵਾਰੀ ਹਰ ਵਾਰ ਮਨਾਇਆ ਮੈਂ
ਪਲਕਾਂ ਉਤੇ ਬਿਠਾ ਕੇ ਦਿਲਦਾਰ ਬਣਾਇਆ ਮੈਂ
