
Sabak bde gye mil ne..!!
Hassne di v aadat chutti
Akhan nam te tutte dil ne..!!

Asi tan yaara aina tutte hoye aa
ke statusaa vich apna dard byaan nahi kar sakde
ਅਸੀਂ ਤਾ ਯਾਰਾਂ ਐਨਾ ਟੁੱਟੇ ਹੋਏ ਆ
ਕੇ ਸਟੇਟਸਾ ਵਿੱਚ ਆਪਣਾ ਦਰਦ ਵੀ ਬਿਆਨ ਨਹੀਂ ਕਰ ਸਕਦੇ…
ਬਿਤਿਆ ਸਮਾਂ ਨਹੀਂ ਆਉਂਦਾ ਮੁਡ਼ ਕੇ
ਨਹੀਂ ਆਉਂਦਾ ਐ ਜਿੰਦਗੀ ਦੀ ਰਾਹ ਤੇ ਛੁਟੀਆਂ ਯਾਰ
ਕਦਰ ਜੇ ਹੋਵੇ ਕਰਨੀ ਤਾਂ ਕਰੋਂ ਸਮੇਂ ਨਾਲ
ਕੱਚੀ ਡੋਰ ਐਹ ਜ਼ਿੰਦਗੀ ਦੀ ਅਥੂਰਾ ਰਹੀ ਸਕਦਾ ਐ ਪਿਆਰ
ਵਕ਼ਤ ਕਿਨੀਂ ਵਾਰ ਵੀ ਬਦਲੇ ਬਦਲੇ ਨਾ ਪਿਆਰ
ਯਾਰ ਨੂੰ ਦਿਲ ਚ ਰਖਦੇ ਤਾਂ ਕਰਦੇ ਆ ਇਜ਼ਹਾਰ
ਇਸ਼ਕ ਜੇ ਹੋਵੇ ਤਾਂ ਹੋਵੇ ਇਦਾਂ ਦਾ ਸਰਦਾ ਨਾ ਹੋਵੇ ਜ਼ਿਨੀ ਵੀ ਹੋਵੇ ਤਕਰਾਰ
ਏਹਨੂੰ ਹੀ ਤਾਂ ਕਹਿੰਦੇ ਹਾਂ ਕਹਿੰਦੇ ਕਮਲਾ ਪਿਆਰ
ਕਦਰ ਜੇ ਹੋਵੇ ਕਰਨੀ ਤਾਂ ਕਰੋਂ ਸਮੇਂ ਨਾਲ
ਕੱਚੀ ਡੋਰ ਐਹ ਜ਼ਿੰਦਗੀ ਦੀ ਅਥੂਰਾ ਰਹੀ ਸਕਦਾ ਐ ਪਿਆਰ
—ਗੁਰੂ ਗਾਬਾ