Haddaan ohde lyi paar karo
Jehra tuhade layi be hadd howe
ਹੱਦਾਂ ਓਹਦੇ ਲਈ ਪਾਰ ਕਰੋ
ਜਿਹੜਾ ਤੁਹਾਡੇ ਲਈ ਬੇ-ਹੱਦ ਹੋਵੇ – ਹੰਕਾਰੀ
Haddaan ohde lyi paar karo
Jehra tuhade layi be hadd howe
ਹੱਦਾਂ ਓਹਦੇ ਲਈ ਪਾਰ ਕਰੋ
ਜਿਹੜਾ ਤੁਹਾਡੇ ਲਈ ਬੇ-ਹੱਦ ਹੋਵੇ – ਹੰਕਾਰੀ
ਤੇਰੇ ਕਦਮਾਂ ਦੀ ਆਹਟ ,
ਮੇਰੀ ਧਡ਼ਕਣ ਨਾਲ ਜੁੜੀ ਐ ।
ਵੇਖੀ ਬੂਹਾ ਖਡ਼ਕਿਆਂ,
ਕੋਈ ਰੀਂਝ ਅਧੂਰੀ ਮੁਡ਼ੀ ਐ।
ਤੇਰੇ ਕੋਲ ਪਹੁੰਚ ਜਾਵੇਗੀ,
ਤੇਰੀ ਯਾਦ ਅੱਜ ਕੱਲ੍ਹ ਮੇਰੇ ਕੋਲੋਂ ਤੁਰੀ ਐ।
ਫਖਰ ਬਣੀ ਮੁਹੱਬਤ ਲਈ,
ਬੇਸ਼ੱਕ ਜਾਣਦੀ ਜ਼ਮਾਨੇ ਹੱਥ ਛੁਰੀ ਐ।
ਬੇਫਿਕਰਾਂ ਜਿਹਾ ਸੱਜਣ ਮੇਰਾਂ,
ਜਿਹਦੇ ਫਿਕਰਾਂ ਚ ਜਿੰਦ ਮੇਰੀ ਝੁਰੀ ਐ।
ਪੱਥਰ ਬਣਦਾ ਦਿਨ ਬਦਿਨ,
ਗੀਤ ਜਿਹਦੇ ਲਈ ਮੋਮ ਵਾਗਰਾਂ ਖੁਰੀ ਐ..ਹਰਸ✍️
o zindagi cho kadh gai e me khayaala cho na kadh payeyaa
kaisa e ishq chandra bhul ke v na bhul paaeya
ਔ ਜ਼ਿੰਦਗੀ ਚੋਂ ਕੱਡ ਗੲੀ ਏ ਮੈਂ ਖਿਆਲਾਂ ਚੋ ਨਾ ਕੱਡ ਪਾਇਆ
ਕੈਸਾ ਏ ਇਸ਼ਕ ਚੰਦਰਾ ਭੁੱਲ ਕੇ ਵੀ ਨਾ ਭੁੱਲ ਪਾਇਆ