Skip to content

Uche jinke naseeb || best hindi shayari || true lines


Aksar uljh jate hain imtehaan de de kar
Uche jinke naseeb huya karte hain..!!
Teh hota hai unka door ho jana
Jo dil ke bhut kareeb huya karte hain..!!


अक्सर उलझ जाते हैं इम्तिहान दे दे कर
ऊँचे जिनके नसीब हुआ करते हैं..!!
तह होता है उनका दूर हो जाना
जो दिल के बहुत करीब हुआ करते हैं..!!

Title: Uche jinke naseeb || best hindi shayari || true lines

Best Punjabi - Hindi Love Poems, Sad Poems, Shayari and English Status


Beparwaah wangu || shayari sad

Oh sochdeyaa shaddan te ohde barbaad ho jawaanga me
khol pinjraa ishq da eh ambaraa ch kho jawaanga me
jinaa nu saadi kadar nahi ohna di kadar kaato kariye
eh beparwaah wangu hi ho jawanga me

ਉਹ ਸੋਚਦਿਆਂ ਛੱਡਣ ਤੇ ਓਹਦੇ ਬਰਬਾਦ ਹੋ ਜਾਵਾਂਗਾ ਮੈਂ
ਖੋਲ ਪਿੰਜਰਾ ਇਸ਼ਕ ਦਾ ਐਹ ਅੰਬਰਾਂ ਚ ਖੋ ਜਾਵਾਂਗਾ ਮੈਂ
ਜਿਨ੍ਹਾਂ ਨੂੰ ਸਾਡੀ ਕਦਰ ਨਹੀਂ ਓਹਣਾ ਦੀ ਕਦਰ ਕਾਤੋ ਕਰੀਏ
ਏਹ ਬੇਪਰਵਾਹ ਵਾਂਗੂੰ ਹੀ ਹੋ ਜਾਵਾਂਗਾ ਮੈਂ
—ਗੁਰੂ ਗਾਬਾ

Title: Beparwaah wangu || shayari sad


Kujh pata nahi || punjabi shayari

zindagi da kujh pata nahi
maut da bas hun intezaar hai
hun aas v nahi bachan di
mera jina v kehdha kise de lai khaas hai

ਜਿੰਦਗੀ ਦਾ ਕੁਝ ਪਤਾ ਨਹੀਂ
ਮੋਤ ਦਾ ਬਸ ਹੁਣ ਇੰਤਜ਼ਾਰ ਹੈ
ਹੁਣ ਆਸ ਵੀ ਨਹੀਂ ਬਚਨ ਦੀ
ਮੇਰਾ ਜਿਨਾ ਵੀ ਕੇਹੜਾ ਕਿਸੇ ਦੇ ਲਈ ਖਾਸ ਹੈ

—ਗੁਰੂ ਗਾਬਾ 🌷

Title: Kujh pata nahi || punjabi shayari