Best Punjabi - Hindi Love Poems, Sad Poems, Shayari and English Status
mazboor banda apni || 2 lines shayari life
mazbooriyaa ne ehna taa sikhaa diyaa
ki mazboor banda apni galtiyaa karke hunda ae
ਮਜਬੂਰੀਆਂ ਨੇ ਐਹਣਾ ਤਾਂ ਸਿਖਾਂ ਦੇਆਂ
ਕੀ ਮਜਬੂਰ ਬੰਦਾ ਆਪਣੀ ਗਲਤੀਆਂ ਕਰਕੇ ਹੁੰਦਾ ਐਂ
—ਗੁਰੂ ਗਾਬਾ 🌷
Title: mazboor banda apni || 2 lines shayari life
Zindagi vich kai kirdaar || Sad and zindagi shayari punjabi
ਜਿੰਦਗੀ ਵਿੱਚ ਕਈ ਕਿਰਦਾਰ ਆਉਣੇ ਆ
ਤੇਰੇ ਲਈ ਲੈ ਕੇ ਸਬਕ ਹਜਾਰ ਆਉਣੇ ਆ
ਗਲਤੀ ਨਾ ਕਰੋ ਛੇਤੀ ਭਰੋਸਾ ਕਰਨ ਦੀ
ਬਾਹਰੋਂ ਹਮਦਰਦ ਅੰਦਰੋਂ ਨਫਰਤ ਦੇ ਬਜਾਰ ਆਉਣੇ ਆ।
zindagi vich kai kirdaar aune aa
tere lai le k sabak hazaar aaune aa
galti na karo cheti bharosa karan di
bahron hamdard andron nafrat de bazaar aune aa