Mohobat vich haare haan..
hun naam taan banauna pau
kina c pyaar sachha
uhnu ehsaas taan karauna pau
ਮੁਹੱਬਤ ਵਿੱਚੋ ਹਾਰੇ ਹਾਂ…
ਹੁਣ ਨਾਮ ਤਾਂ ਬਣਾਉਣਾ ਪਉ..
ਕਿੰਨਾ ਸੀ ਪਿਆਰ ਸੱਚਾ..
ਉਹਨੂੰ ਅਹਿਸਾਸ ਤਾਂ ਕਰਾਉਣਾ ਪਉ
Mohobat vich haare haan..
hun naam taan banauna pau
kina c pyaar sachha
uhnu ehsaas taan karauna pau
ਮੁਹੱਬਤ ਵਿੱਚੋ ਹਾਰੇ ਹਾਂ…
ਹੁਣ ਨਾਮ ਤਾਂ ਬਣਾਉਣਾ ਪਉ..
ਕਿੰਨਾ ਸੀ ਪਿਆਰ ਸੱਚਾ..
ਉਹਨੂੰ ਅਹਿਸਾਸ ਤਾਂ ਕਰਾਉਣਾ ਪਉ
ਲੰਘਿਆ ਨੀ ਦਿਨ ਜਿੱਦੇਂ ਚੇਤੇ ਨਹੀਓ ਕਰਿਆ
ਤੇਰੇ ਬਾਰੇ ਸੋਚ ਸੋਚ ਸਦਾ ਮਣ ਰਹਿੰਦਾ ਭਰਿਆ
ਤੈਨੂੰ ਪਾਉਣ ਲਈ ਨਿੱਤ ਅਰਜੋਈਆਂ ਰਹਿੰਦੀ ਕਰਦੀ
ਪਰ ਆਕੜਾਂ ਦੀ ਪੱਟੀ ਕੁਝ ਬੋਲ ਵੀ ਨਈ ਸਕਦੀ
ਤੂੰ ਆਪ ਵੀ ਕੁਝ ਸਮਝ ਕਯੋ ਬੇਸਮਝ ਰਹੇ ਬਣਿਆ
ਤੈਨੂੰ ਵੀ ਪਤਾ ਮੈਂ ਤੇਰੇ ਤੋਂ ਬਿਨਾ ਕਦੇ ਕੋਈ ਹੋਰ ਨੀ ਸੀ ਚੁਣਿਆ
ਹੈਨੀ ਕੋਈ ਵਜਾਹ ਤਾਂ ਵੀ ਦੂਰ ਦੂਰ ਫਿਰਦੇ
ਕਰਨੀ ਆ ਗੱਲ ਪਰ ਬੁੱਲ ਨਹੀਓ ਖੁੱਲਦੇ
ਤੱਕ ਇੱਕ ਦੂਜੇ ਨੂੰ ਅਸੀਂ ਅੱਖਾਂ ਫੇਰ ਲੈਂਣੇ ਆਂ
ਬੁਲਾਉਣਾ ਇੱਕ ਦੂਜੇ ਨੂੰ ਕੀ ਯਾਰਾ ਅਸੀਂ ਤਾਂ ਆਕੜਾਂ ਦੇ ਸਿਖਰ ਤੇ ਰਹਿੰਦੇ
ਕਰਦੀ ਆਂ ਪਹਿਲ ਪੈਰ ਤੂੰ ਵੀ ਲੈ ਪੁੱਟ ਵੇ
ਸੱਜਣਾ ਵੇ ਦੇਖੀਂ ਕਿਤੇ ਹੱਥ ਨਾ ਓਏ ਛੁੱਟ ਜੇ
ਮਣ ਵਿੱਚ ਲੈਕੇ ਆਸਾਂ ਤੇ ਉਮੀਦਾਂ ਹਜ਼ਾਰ ਆਈਆਂ
ਦੇਖੀਂ ਕਾਗਜ਼ ਵਾਂਗੂੰ ਕਿਤੇ ਪੈਰਾਂ ਚ ਨਾ ਸੁੱਟ ਦੇਂ
ਵੇਖੇ ਨਹੀਂ ਜਾਣੇ ਜਜ਼ਬਾਤ ਮੈਥੋਂ ਮੇਰੇ ਧੁਕਦੇ
Ham samjhte the diwaali ko chaand nahi nikalta
unko dekha toh hamari galat-fehmi door ho gai
ਹਮ ਸਮਝਤੇ ਥੇ ਦਿਵਾਲੀ ਕੋ ਚਾਦ ਨਹੀਂ ਨਿਕਲਤਾ
ਉਨਕੋ ਦੇਖ਼ਾ ਤੋ ਹਮਾਰੀ ਗਲਤਫਹਿਮੀ ਦੂਰ ਹੋ ਗਈ