Best Punjabi - Hindi Love Poems, Sad Poems, Shayari and English Status
sokha nhi💫💚 || sad but true || punjabi shayari
ਸਾਰੀ ਰਾਤ ਰੋਣਾ ਸਭ ਤੋਂ ਦੁੱਖ ਛਪਾਉਣਾ ਸਵੇਰੇ ਉੱਠ ਫਿਰ ਮਸਕ੍ਰਾਉਣਾ ਸੌਖਾ ਨਹੀਂ ਹੁੰਦਾ।…💫💚
Sari raat rona sab to dukh chpauna sware uth ke fir mukarana sokha nhi hunda|….💫💚
Title: sokha nhi💫💚 || sad but true || punjabi shayari
Tareyaan nu || Punjabi sad shayari
Bhej da haan me sunehe
roj tareyaan de hathi
pata hunda tainu
je kade tu v raati uth ke
tareyaan nu takeyaa hunda
ਭੇਜ਼ ਦਾ ਹਾਂ ਮੈਂ ਸੁਨੇਹੇ
ਰੋਜ਼ ਤਾਰਿਆ ਹੱਥੀ
ਪਤਾ ਹੁੰਦਾ ਤੈਨੂੰ ਵੀ
ਜੇ ਕਦੇ ਤੂੰ ਵੀ ਰਾਤੀਂ ਉਠ ਕੇ
ਤਾਰਿਆਂ ਨੂੰ ਤੱਕਿਆ ਹੁੰਦਾ
