Tadpan…
Jo dil mere ch hai
Ki usnu kade mehsus nahi hundi howegi💔..??
ਤੜਪਨ…
ਜੋ ਦਿਲ ਮੇਰੇ ‘ਚ ਹੈ
ਕੀ ਉਸਨੂੰ ਕਦੇ ਮਹਿਸੂਸ ਨਹੀਂ ਹੁੰਦੀ ਹੋਵੇਗੀ💔..??
Tadpan…
Jo dil mere ch hai
Ki usnu kade mehsus nahi hundi howegi💔..??
ਤੜਪਨ…
ਜੋ ਦਿਲ ਮੇਰੇ ‘ਚ ਹੈ
ਕੀ ਉਸਨੂੰ ਕਦੇ ਮਹਿਸੂਸ ਨਹੀਂ ਹੁੰਦੀ ਹੋਵੇਗੀ💔..??

ਕੋਈ ਕਰਦਾ ਹੋਵੇ ਸੱਚਾ ਪਿਆਰ
ਤਾਂ ਯਾਰ ਨੂੰ ਸੀਨੇ ਨਾਲ ਲਾਈ ਦਾ
ਖੇਡ ਕੇ ਦਿਲ ਨਾਲ ਸੱਜਣਾ ਵੇ
ਨਹੀ ਪਿਆਰ ਦਾ ਮਜਾਕ ਬਣਾਈ ਦਾ
ਥਾਂ ਥਾਂ ਵੰਡ ਕੇ ਦਿਲ ਨੂੰ
ਯਾਰਾਂ ਨਹੀ ਜੱਗ ਹਸਾਈ ਦਾ
ਹੀਰੇ ਵਰਗੇ ਯਾਰ ਨੂੰ ਦਿਲ ਵਿੱਚ ਰੱਖੀਏ ਜੜ ਕੇ
ਕੀਮਤੀ ਨਗੀਨਾ ਜਿੰਦਗੀ ਚੋ ਨਹੀ ਗਵਾਈ ਦਾ
ਭਾਈ ਰੂਪੇ ਵਾਲਿਆ ਰੋਵੇਗਾ ਇੱਕ ਦਿਨ ਚੇਤੇ ਕਰ ਕੇ
ਫਿਰ ਪਤਾ ਲੱਗੂ ਗੁਰਲਾਲ ਕੀ ਮੁੱਲ ਹੁੰਦਾ ਸੱਜਣਾ ਦੀ ਜੁਦਾਈ ਦਾ