Best Punjabi - Hindi Love Poems, Sad Poems, Shayari and English Status
Sajjna ve tere bina kakh de nahi
ਸੱਜਣਾ ਵੇ ਤੇਰੇ ਬਿਨਾ ਕੱਖ ਦੇ ਨਹੀ
ਏਦਾ ਲੱਗੇ ਤੇਰੇ ਬਿਨਾ ਬੱਚਦੇ ਨਹੀ
ਟੌਹਰ ਸੁਕੀਨੀ ਲਾ ਕੇ ਲੱਖ ਹੋ ਜਾਵਾ ਤਿਆਰ
ਸੱਚ ਜਾਣੀ ਤੇਰੇ ਬਿਨਾ ਜੱਚਦੇ ਨਹੀ
ਭਾਈ ਰੂਪਾ
Title: Sajjna ve tere bina kakh de nahi
Saanu ki pata tere dil || dhokhaa shayari
ਕਿਦਾਂ ਉਤਾਰਾਂ ਗਾਂ ਕਰਜ਼ ਤੇਰੇ ਦੋਖੇ ਦਾ
ਤੂੰ ਤਾਂ ਬਹੁਤ ਜਖ਼ਮ ਦਿਲ ਤੇ ਮੇਰੇ ਲਾਏ
ਮੈਂ ਤੈਨੂੰ ਭੁਲਾਉਣ ਦੀ ਕੋਸ਼ਿਸ਼ ਕਰਦਾ ਹਾਂ ਪਰ
ਖਿਆਲਾਂ ਵਿਚ ਵੀ ਚੇਹਰਾ ਤੇਰਾਂ ਹੀ ਨਜ਼ਰ ਆਏ
ਅਸੀਂ ਦੋਵੇਂ ਦੁਖ ਸੁਖ ਦੇ ਸਾਥੀ ਹੋਣੇ ਸੀ
ਪਰ ਤੇਰਿਆਂ ਰਾਹਾਂ ਕੁਝ ਹੋਰ ਹੀ ਸੀ
ਤੂੰ ਗੱਲ ਗੱਲ ਤੇ ਦੂਰ ਹੋਣ ਦੇ ਬਹਾਨੇ ਲੱਭ ਦਾ ਰਿਹਾ
ਔਰ ਅਸੀਂ ਤੈਨੂੰ ਪਿਆਰ ਕਰਦੇ ਰਹੇ
ਸਾਨੂੰ ਕੀ ਪਤਾ ਤੇਰੇ ਦਿਲ ਵਿਚ ਚੋਰ ਸੀ
—ਗੁਰੂ ਗਾਬਾ
