Skip to content

Vo jo sakhas tha || hindi shayari on love

किसी को रफ्ता-रफ्ता चाहा था , अब किश्तों में मरते हैं ।
कैसे कहें अपना हाल-ए-दिल , क्या बताएँ कि हम मोहब्बत करते हैं ।।
ईश्क की सौदेबाजी में , नीलाम हो गई चाहते मेरी ।
नफा-नुकसान के फासलों में , उम्मीद की गुंजाइश ढूँढा करते हैं ।।
ख्वाबों के शहर में , चाहत का एक ख्याल आया ।
कई जवाबों के बाद , संगीन एक सवाल आया ।।
रूखसत किया जिसे , जिसकी पसंद से हमने ।
वो जो शख्स था , मेरी कई इबादतों के बाद आया ।।❤️🍂

Title: Vo jo sakhas tha || hindi shayari on love

Best Punjabi - Hindi Love Poems, Sad Poems, Shayari and English Status


Maa || ਮਾਂ || Punjabi Poetry

Maa
Shabdaan vich kade byaan hundi ni sift maa di
thandi mithrri jannat jehi is gurri chhaa di
bacheyian de janam di peedha has ke jar jandi hai
vekh aayea bache nu paseena tadaf jandi hai
din raat sukhaan sukhdi te laadh ladaundi hai
shayed ese lai maa rabb da roop kahaundi hai

ਮਾਂ
ਸ਼ਬਦਾਂ ਵਿੱਚ ਕਦੇ ਬਿਆਂ ਹੁੰਦੀ ਨੀਂ ਸਿਫਤ ਮਾਂ ਦੀ,
ਠੰਢੀ ਮਿੱਠੜੀ ਜੰਨਤ ਜਿਹੀ ਇਸ ਗੂੜ੍ਹੀ ਛਾਂ ਦੀ।
ਬੱਚਿਆਂ ਦੇ ਜਨਮ ਦੀ ਪੀੜਾ ਹੱਸ ਕੇ ਜਰ ਜਾਂਦੀ ਹੈ,
ਵੇਖ ਆਇਆ ਬੱਚੇ ਨੂੰ ਪਸੀਨਾ ਤੜਫ਼ ਜਾਂਦੀ ਹੈ।
ਦਿਨ ਰਾਤ ਸੁੱਖਾਂ ਸੁਖਦੀ ਤੇ ਲਾਡ ਲਡਾਉਂਦੀ ਹੈ,
ਸ਼ਾਇਦ ਏਸੇ ਲਈ ਮਾਂ ਰੱਬ ਦਾ ਰੂਪ ਕਹਾਉਂਦੀ ਹੈ।

Title: Maa || ਮਾਂ || Punjabi Poetry


Punjabi thoughts || zindagi status

Kade kise di bewasi da mzak Na udao dosto,
Je zindagi mauka dewe ta ohi zindagi dhokha vi dindi hai🙌

ਕਦੇ ਕਿਸੇ ਦੀ ਬੇਵਸੀ ਦਾ ਮਜ਼ਾਕ ਨਾ ਉਡਾਓ ਦੋਸਤੋ,
ਜੇ ਜਿੰਦਗੀ ਮੌਕਾ ਦੇਵੇ ਤਾਂ ਉਹੀ ਜਿੰਦਗੀ ਧੋਖਾ ਵੀ ਦਿੰਦੀ ਹੈ🙌

Title: Punjabi thoughts || zindagi status