Tu kehnda c waqt naal sab bhul jande ne
Asi kehnde haan..
Haan ! Tu ajj vi yaad e sanu..!!
ਤੂੰ ਕਹਿੰਦਾ ਸੀ ਵਕ਼ਤ ਨਾਲ ਸਭ ਭੁੱਲ ਜਾਂਦੇ ਨੇ
ਅਸੀਂ ਕਹਿੰਦੇ ਹਾਂ..
ਹਾਂ ! ਤੂੰ ਅੱਜ ਵੀ ਯਾਦ ਏ ਸਾਨੂੰ..!!
Tu kehnda c waqt naal sab bhul jande ne
Asi kehnde haan..
Haan ! Tu ajj vi yaad e sanu..!!
ਤੂੰ ਕਹਿੰਦਾ ਸੀ ਵਕ਼ਤ ਨਾਲ ਸਭ ਭੁੱਲ ਜਾਂਦੇ ਨੇ
ਅਸੀਂ ਕਹਿੰਦੇ ਹਾਂ..
ਹਾਂ ! ਤੂੰ ਅੱਜ ਵੀ ਯਾਦ ਏ ਸਾਨੂੰ..!!
ਸਾਨੂੰ ਬੇਚੈਨ ਕਰਨ ਵਾਲੇਆਂ
ਤੇਨੂੰ ਵੀ ਕਿਤੇ ਚੈਨ ਨਾ ਮਿਲ਼ੇ
ਤੂੰ ਵੀ ਤੜਫੇ ਹਰ ਖੁਸ਼ੀ ਲਈ
ਤੇ ਤੈਨੂੰ ਦੁਖਾਂ ਤੋਂ ਬਗੈਰ ਕੁੱਝ ਨਾ ਮਿਲ਼ੇ
ਬੱਸ ਇੱਕ ਤੇਰੇ ਕਰਕੇ ਨਫ਼ਰਤ ਹੋ ਗਈਆਂ ਇਸ਼ਕ ਤੋਂ
ਹੁਣ ਨਾਂ ਤੇਰਾ ਤੇ ਮਹੋਬਤ ਦਾ ਨਹੀਂ ਲਵਾਂਗੇ
ਬਾਹਲ਼ਾ ਗ਼ਰੂਰ ਸੀ ਤੈਨੂੰ ਆਪਣੇ ਆਪ ਤੇ
ਖ਼ੁਦਾ ਤੋਂ ਹੱਥ ਜੋੜ ਗੁਜ਼ਾਰੀ ਸ਼ਾਹਾ ਹੈ ਮੇਰੀ ਤੇਰਾਂ ਏਹ ਗਰੂਰ ਨਾ ਰਵੇ
ਤੂੰ ਗਿਰ ਜਾਵੇ ਆਪਣੀ ਹੀ ਨਜ਼ਰਾਂ ਵਿੱਚ
ਤੈਨੂੰ ਪਿਆਰ ਤੇ ਕਿਸੇ ਦੀ ਨਫ਼ਰਤ ਤੱਕ ਵੀ ਨਾ ਮਿਲ਼ੇ
ਤੂੰ ਤੜਫ਼ੇ ਮੇਰੀ ਤਰ੍ਹਾਂ ਸਹਾਰੇ ਦੇ ਲਈ
ਤੇ ਤੈਨੂੰ ਆਪਣੇ ਆ ਦਾ ਵੀ ਸਾਥ ਨਾ ਮਿਲ਼ੇ
—ਗੁਰੂ ਗਾਬਾ 🌷