

boy voice shayari with song || best whatsapp video status 2018 || song by akhil
haqiqat ch tu kde samne onda nahi
kde kol aa k muskuraunda nhi
dss tu hi hun eh doori mein jra kiwe
ninda mriyan v khoh lyian tere khwaban chandreyan ne
dss supne ch didar fr tera kra kiwe..!!
Kinne chir ton nhi vekheya ohnu
Na hi hoyea hun kade kamli da zikar e
Pta nhi oh menu kade yaad kardi vi e
Ke $@ggi nu hi rehndi ohdi fikar e…
ਕਿੰਨੇ ਚਿਰ ਤੋ ਨਹੀਂ ਵੇਖਿਆ ਓਹਨੂੰ
ਨਾ ਹੀ ਹੋਇਆ ਹੁਣ ਕਦੇ ਕਮਲੀ ਦਾ ਜਿਕਰ ਏ
ਪਤਾ ਨੀ ਓ ਮੈਨੂੰ ਕਦੇ ਯਾਦ ਕਰਦੀ ਵੀ ਏ
ਕੇ $@ggi ਨੂੰ ਹੀ ਰਹਿੰਦੀ ਓਹਦੀ ਫਿਕਰ ਏ…