
it is easy but
when it done with you, with a blink
become opposite

Ae ishq😍 de khela vich
dilla ek gal jruri howe🙄
yaar mile pawe na mile
ishq kahani sada aduri howe..❎
ਏ ਇਸ਼੍ਕ😍 ਦੇ ਖੇਲਾ ਵਿਚ
ਦਿਲਾ ੲਕ ਗਾਲ ਜਰੂਰੀ ਹੋਵੇ😮
ਯਾਰ ਮਿਲੇ ਪਾਵੇ ਨਾ ਮਿਲੇ
ਇਸ਼੍ਕ ਕਹਾਨੀ ਸਦਾ ਅਦੁਰੀ ਹੋਵੇ…🥱😭
~~~~ Plbwala®️✓✓✓✓
ਮੈਂ ਵੀ ਚੁੱਪ,ਤੇ ਸਾਰਾ ਆਲਮ ਖਾਮੋਸ਼ ਏ…..
ਤੂੰ ਗਲਤ ਨੂੰ ਗਲਤ ਕਹਿ ਰਿਹਾ, ਸ਼ਾਇਦ ਤੇਨੂੰ ਹੋਸ਼ ਏ….
ਤੂੰ ਰੱਬ ਏ, ਜਾ ਕੋਈ ਹਲਾਤਾਂ ਤੋਂ ਬੇਖ਼ਬਰ,
ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ….
ਸਵੇਰੇ ਅਖਬਾਰ ਲੈਣ ਗਈ ਸੀ ਮੈਂ,
ਪਰ ਅਖਬਾਰ ਪਹਿਲਾਂ ਹੀ ਵਿਕੀ ਹੋਇ ਸੀ…..
ਇਹ ਕੰਡੇ ਆਪ ਚੁਣੇ ਨੇ ਅਸੀ,
ਨਾ ਮੁੱਕਦਰਾ ਵਿੱਚ ਲਿਖੀ ਹੋਇ ਸੀ…..
ਗੌਰ ਨਾਲ ਸੋਚੀ, ਸਾਡੇ ਵਰਤਮਾਨ, ਸਾਡੇ ਅਤੀਤ ਦਾ ਹੀ ਦੋਸ਼ ਏ….
ਕੀ ਗੱਲ ਤੇਨੂੰ ਮੌਤ ਦਾ ਡਰ ਨਹੀਂ, ਜੋ ਏਨਾ ਬੇਖੌਫ ਏ…..ਹਰਸ✍️