
Enjoy Every Movement of life!
kine chalak si sohne sajjan
me hairaan haa ohna de darshan dargaah karke
kade khand naalo mithe lagde si
ajh lagde aah fiki chaah warge
ਕਿੰਨੇ ਚਲਾਕ ਸੀ ਸੋਹਣੇ ਸੱਜਣ
ਮੈ ਹੈਰਾਨ ਹਾਂ ਉਹਨਾ ਦੇ ਦਰਸ਼ਨ ਦਰਗਾਹ ਕਰਕੇ
ਕਦੇ ਖੰਡ ਨਾਲੋਂ ਮਿੱਠੇ ਲੱਗਦੇ ਸੀ
ਅੱਜ ਲੱਗਦੇ ਆਹ ਫਿੱਕੀ ਚਾਹ ਵਰਗੇ….
Doori sajjna eh hor hun sehan nahi hundi
Tenu zind apni kar kurbaan de deni e..!!
Mud mud yaad aa ke staya na kar
Tere gama ch asi apni jaan de deni e..!!
ਦੂਰੀ ਸੱਜਣਾ ਇਹ ਹੋਰ ਹੁਣ ਸਹਿਣ ਨਹੀਂ ਹੋਣੀ
ਤੈਨੂੰ ਜ਼ਿੰਦ ਆਪਣੀ ਕਰ ਕੁਰਬਾਨ ਦੇ ਦੇਣੀ ਏ..!!
ਮੁੜ ਮੁੜ ਯਾਦ ਆ ਕੇ ਸਤਾਇਆ ਨਾ ਕਰ
ਤੇਰੇ ਗ਼ਮਾਂ ‘ਚ ਅਸੀਂ ਆਪਣੀ ਜਾਨ ਦੇ ਦੇਣੀ ਏ..!!