yaad naa kari mainu
me changa insaan nahi haa
kyuki me taa tere lai
apne aap nu bhulaai baitha haa
ਯਾਦ ਨਾਂ ਕਰੀਂ ਮੈਨੂੰ
ਮੈਂ ਚੰਗਾ ਇਨਸਾਨ ਨਹੀਂ ਹਾਂ
ਕਿਓਕਿ ਮੈਂ ਤਾਂ ਤੇਰੇ ਲਈ
ਅਪਣੇ ਆਪ ਨੂੰ ਭੁਲਾਈ ਬੈਠਾ ਹਾਂ
—ਗੁਰੂ ਗਾਬਾ 🌷
yaad naa kari mainu
me changa insaan nahi haa
kyuki me taa tere lai
apne aap nu bhulaai baitha haa
ਯਾਦ ਨਾਂ ਕਰੀਂ ਮੈਨੂੰ
ਮੈਂ ਚੰਗਾ ਇਨਸਾਨ ਨਹੀਂ ਹਾਂ
ਕਿਓਕਿ ਮੈਂ ਤਾਂ ਤੇਰੇ ਲਈ
ਅਪਣੇ ਆਪ ਨੂੰ ਭੁਲਾਈ ਬੈਠਾ ਹਾਂ
—ਗੁਰੂ ਗਾਬਾ 🌷
Sma vi jhukju tu moohre adh ke taan dekh
Swaad bhut aunda sachi tu zindagi naal ladh ke taan dekh ✌
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ
ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ ✌
ਇੱਕ ਚਿਹਰਾ ਜੋ ਬਚਪਨ ਤੋਂ
ਮੇਰੇ ਦਿਲ ਵਿੱਚ ਵਸਿਆ ਏ
ਇੱਕ ਚਿਹਰਾ ਜਿਸ ਨੇ ਪਿਆਰ ਸ਼ਬਦ ਦਾ
ਮਤਲਬ ਦੱਸਿਆ ਏ
ਇੱਕ ਚਿਹਰਾ ਜੋ ਦੁੱਖ ਵਿੱਚ ਵੀ ਨਾਲ ਮੇਰੇ
ਤੇ ਮੇਰੀ ਖੁਸ਼ੀ ਵਿੱਚ ਵੀ ਹੱਸਿਆ ਏ
ਇੱਕ ਚਿਹਰਾ ਜਿਸਨੇ ਮਰ ਚੱਲੇ
ਭਾਈ ਰੂਪੇ ਵਾਲੇ ਨੂੰ ਜਿਉਦਾ ਰੱਖਿਆ ਏ