
Ohnu manda bolan to lakh dariye..!!
Je yaar bina jioni zindagi pawe
Dass zindagi esi da ki kariye..!!

ਆਮ ਜਾ ਇਕ ਇਨਸਾਨ
ਝੂਠ ਵਿਚ ਵੀ ਸੱਚ ਜਿਸਦੇ
ਆਖਦੇ ਗੁਸਾਖੋਰ ਜਿਹਨੂੰ
ਪਰ ਸਮਝੇ ਨਾ ਕੋਈ ਉਹਨੂੰ
ਸਭ ਕੁੱਝ ਹੋਣ ਤੇ ਵੀ ਕੁਝ ਨੀ ਜਿਦੇ ਤੋ
ਉਹ ਹਾਂ ਮੈਂ
ਮਿਲ ਕੇ ਵੀ ਜਿਸਨੂੰ ਕੁੱਝ ਨਾ ਮਿਲ ਸਕਿਆ
ਉਹ ਹਾਂ ਮੈਂ
ਡਰ ਲੱਗਦਾ ਸੀ ਜਿਸਨੂੰ ਇਕੱਲੇ ਰਹਿਣ ਤੋ
ਹੁਣ ਡਰ ਲਗਦਾ ਉਹਨਾ ਤੋ ਜੋ ਨਾਲ ਨੇ ਮੇਰੇ
ਸਭ ਪਾਸੇ ਮਤਲਬੀ ਯਾਰ ਕੋਈ ਨਾ ਲੱਭਿਆ ਆਪਣਾ
ਨਾ ਮਿਲਿਆ ਕੋਈ ਕਰਨ ਨੂੰ ਦੁੱਖ ਸਾਂਝਾ
ਜਿਸ ਤੇ ਕੀਤਾ ਐਤਬਾਰ ਉਸਨੇ ਕਦੀ ਸਮਝਿਆ ਨਾ ਆਪਣਾ
ਲੋਕ ਮੇਰੀ ਚੁੱਪ ਨੂੰ ਸਮਝਦੇ ਆਕੜ
ਲੋਕਾਂ ਨੂੰ ਬਲੋਣਾ ਸ਼ੱਡਤਾ ਕਿਉਕਿ
ਜਿਹੜਾ ਨਾ ਸਮਝਿਆ ਚੁੱਪ ਉਹ ਬੋਲ ਕੀ ਸਮਝੂ
ਕਿਸੇ ਸਾਹਮਣੇ ਸ਼ੋ ਕਰਨਾ ਪਸੰਦ ਨੀ ਕੁਝ
ਬਸ ਮੇਰੇ ਆਪਣੇ ਹੀ ਸਮਝ ਜਾਣ ਇਹੀ ਬੁਹਤ ਆ
G😎
ਜਰੂਰੀ ਨਹੀਂ ਪਿਆਰ ਕੋਲ 👩❤️👨ਰਹਿ ਕੇ ਹੀ ਹੁੰਦਾ ਹੈ❤️
ਕਯੀ ਵਾਰ ਦੂਰ 😌ਰਹਿ ਕੇ ਵੀ ਰਿਸ਼ਤੇ ਰੂਹ ਤੋਂ ਨਿਭਾਏ 🥰ਜਾਂਦੇ ਨੇ🔐
jaroori nahi pyar kol reh ke hi hunda hai
kai vaar door reh ke v rishte rooh ton nibaaye jande ne