You’re like a fine wine. The more of you I drink in, the better I feel 🥰
Enjoy Every Movement of life!
You’re like a fine wine. The more of you I drink in, the better I feel 🥰
Jehra chadyaa e suraj
uhne dubna e jaroor
kahda maan karda ve
mukna hai tu ek din jaroor
ਜਿਹੜਾ ਚੜਿਆ ਏ ਸੂਰਜ਼
ਉਹਨੇ ਡੁਬਣਾ ਏ ਜ਼ਰੂਰ
ਕਾਹਦਾ ਮਾਣ ਕਰਦਾ ਵੇ
ਮੁਕਣਾ ਹੈ ਤੂੰ ਇਕ ਦਿਨ ਜ਼ਰੂਰ