Skip to content

Screenshot_2022_0605_131522-39a0c2d5

Title: Screenshot_2022_0605_131522-39a0c2d5

Best Punjabi - Hindi Love Poems, Sad Poems, Shayari and English Status


Kai vaar rishte || Punjabi shayari on love

Zaroori nahi pyaar kol reh ke hi hunda hai
kai vaar door reh ke v rishte rooh to nibhaye jande ne

ਜਰੂਰੀ ਨਹੀਂ ਪਿਆਰ ਕੋਲ ਰਹਿ ਕੇ ਹੀ ਹੁੰਦਾ ਹੈ
ਕਯੀ ਵਾਰ ਦੂਰ ਰਹਿ ਕੇ ਵੀ ਰਿਸ਼ਤੇ ਰੂਹ ਤੋਂ ਨਿਭਾਏ ਜਾਂਦੇ ਨੇ🔐
harman

Title: Kai vaar rishte || Punjabi shayari on love


Nazaraa v ni milaunda || Punjabi shayari sad alone forget

Kal tainu dekhiyaa si
hun tu ainkaa ni launda
teriyaa ainkaa kaah diyaa utriyaa mitheyaa
tu taa hun nazaraa v ni milaunda

ਕੱਲ ਤੈਨੂੰ ਦੇਖਿਆ ਸੀ
ਹੁਣ ਤੂੰ ਐਨਕਾਂ ਨੀ ਲਾਉਂਦਾ
ਤੇਰਿਆਂ ਐਨਕਾਂ ਕਾਹ ਦਿਆ ਉਤਰਿਆਂ
ਮਿਠਿੱਆ
ਤੂੰ ਤਾ ਹੁਣ ਨਜ਼ਰਾਂ ਵੀ ਨੀ ਮਿਲਾਉਦਾ…
gumnaam ✍🏼✍🏼

Title: Nazaraa v ni milaunda || Punjabi shayari sad alone forget