Zindagi de panneya nu dhiyan naal padh ke samjhi..
Kahli vich padh ke aksar nasamjhiyan hundiya ne..
ਜ਼ਿੰਦਗੀ ਦੇ ਪੰਨਿਆਂ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ..
ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆਂ ਹੁੰਦੀਆਂ ਨੇ
Zindagi de panneya nu dhiyan naal padh ke samjhi..
Kahli vich padh ke aksar nasamjhiyan hundiya ne..
ਜ਼ਿੰਦਗੀ ਦੇ ਪੰਨਿਆਂ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ..
ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆਂ ਹੁੰਦੀਆਂ ਨੇ
ਮੈਨੂੰ ਲਿਖਨੇ ਦਾ ਉਂਝ ਕੁਝ ਖਾਸ ਸ਼ੌਕ ਨਹੀਂ,
ਪਰ ਜਜ਼ਬਾਤ ਪੂਰੇ ਹੋਣ ਤੇ
ਕਲਮ ਆਪੇ ਚਲ ਪੈਂਦੀ ਆ।
ਮੈ ਰੁਲਿ ਹਾਂ
ਹਾੜ ਦੀ ਗਰਮੀ ਚ ਬਹੁਤ,
ਕੋਈ ਤਾਂ ਹੈ
ਜੋ ਛਾਂ ਬਣ ਮੇਰੇ ਪਰਛਾਵੇਂ ਚ ਆ ਵੜ ਬਹਿੰਦਾ ਆ..
ਮੇਰੀ ਬੇਬੇ ਦੀਆਂ ਕੂਕਾਂ ਮੈਨੂੰ ਅੱਜ ਵੀ ਸੁਣਦੀਆਂ,
ਮੈਨੂੰ ਭੀੜ ਚ ਵੀ ਕਿੱਥੇ ਇਕੱਲਾ ਨਹੀਂ ਛੱਡਦੀਆਂ।
ਜਦੋਂ ਸੌਣ ਲੱਗੀ
ਉਹਦੀ ਯਾਦ ਚੰਦਰੀ ਕਲੇਜੇ ਚ ਵੜ ਬਹਿੰਦੀ ਆ।
ਪਰ ਜਜ਼ਬਾਤ ਪੂਰੇ ਹੋਣ ਤੇ
ਕਲਮ ਆਪੇ ਚਲ ਪੈਂਦੀ ਆ।
ਹਰਸ✍️
Asi zind jo tere kolo haari e
Hoyi zind nu zindagi pyari e❤️..!!
ਅਸੀਂ ਜ਼ਿੰਦ ਜੋ ਤੇਰੇ ਕੋਲੋਂ ਹਾਰੀ ਏ
ਹੋਈ ਜ਼ਿੰਦ ਨੂੰ ਜ਼ਿੰਦਗੀ ਪਿਆਰੀ ਏ❤️..!!