Enjoy Every Movement of life!
Zindagi nu inna v sasta na banao
ke do kaudi da insaan
ohde naal khed k chla jawe
ਜ਼ਿੰਦਗੀ ਨੂੰ ਐਨਾ ਵੀ ਸਸਤਾ ਨਾ ਬਣਾਓ
ਕਿ ਦੋ ਕੌੜੀ ਦਾ ਇਨਸਾਨ
ਉਹਦੇ ਨਾਲ ਖੇਡ ਕੇ ਚਲਾ ਜਾਵੇ
Na chadeyaa koi din sadhe lai
na aai kade puneyaa di raat
na pyar samajh saki tu mera
na samajh saki jajhbaat
ਨਾ ਚੜਿਆ ਕੋਈ ਦਿਨ ਸਾਡੇ ਲਈ
ਨਾ ਆਈ ਕਦੇ ਪੁੰਨਿਆ ਦੀ ਰਾਤ
ਨਾ ਪਿਆਰ ਸਮਝ ਸਕੀ ਤੂੰ ਮੇਰਾ
ਨਾ ਸਮਝ ਸਕੀ ਜ਼ਜਬਾਤ