Unjh moh nhi mohobbat c zindagi naal..!!
Unjh moh nhi mohobbat c zindagi naal..!!
Best Punjabi - Hindi Love Poems, Sad Poems, Shayari and English Status
Bapu punjabi shayari
✨ਅੱਖਾਂ ‘ਚ ਹੰਝੂ 💧ਕਦੇ ਆਉਣ ਨੀ ਦਿੰਦਾ✨..
✨ਖੁਦ ਭਾਵੇ ਰੋ ਲਵੇ,ਪਰ ਸਾਨੂੰ ਰੋਣ ਨੀ ਦਿੰਦਾ✨..
✨ਨਿੱਕੇ ਹੁੰਦਿਆ ਤੋਂ ਜੋ ਸਾਨੂੰ ਮੋਢੇ ਚੱਕ ਕੇ ਲਾਡ ਲਡਾਉਂਦਾ ਏ✨..
✨ਨਿੱਕੇ ਹੋਣ ਜਾਂ ਵੱਡੇ,ਬਾਪੂ ਸਾਰੇ ਸ਼ੌਕ ਪੁਗਾਉਂਦਾ ਏ✨..
Title: Bapu punjabi shayari
kavi da hankaar || True lines shayar
Kavi da hankaar bahut sookhsam hunda
jo bolda e aksar lafzaa di sajawatt vich luk luk ke
ਕਵੀ ਦਾ ਹੰਕਾਰ ਬਹੁਤ ਸੂਖਸਮ ਹੁੰਦਾ
ਜੋ ਬੋਲਦਾ ਏ ਅਕਸਰ ਲਫਜਾਂ ਦੀ ਸਜਾਵਟ ਵਿਚ ਲੁਕ ਲੁਕ ਕੇ

