
Kar udeeka jawab diya akk gaye haan..!!
Sukun milda nahi kite vi rooh nu hun
Sach dassa es zindagi ton thakk gaye haan..!!

ਕਰ ਚੱਲਿਆ ਸਾਰੇ ਹੀਲੇ ਪਾਰ ,
ਅਲਿਫ਼ ਧਿਆਇਆ ਦਿਨ ਵਿੱਚ ਵਾਰੋ-ਵਾਰ ।
ਮੈਂ ਕੱਪੜ ਬਨ ਕੇ ਚੱਲਿਆ ਸੀ ਪਾਰੋ-ਪਾਰ ,
ਫਿਰ ਪਤਾ ਲੱਗਿਆ
ਮੈਂ ਤੇ ਮਿੱਟੀ ਦਾ ਐ ਯਾਰ ।
ਰਾਹੀਂ ਮੈਂ ਰਾਹ ਦਾ ,
ਤੁਰਦਾ ਜਾਵਾਂ ਸਾਰ ।
ਨੱਕੋ-ਨੱਕ ਚੜੇ ਹੋਏ ਨੇ ,
ਏਥੇ ਪੈਸੇ ਦੇ ਖੁਮਾਰ ।
ਤੁਰਦੇ-ਤੁਰਦੇ ਪਤਾ ਲੱਗਿਆ ,
ਮੈਂ ਤੇ ਮਿੱਟੀ ਦਾ ਆ ਯਾਰ ।
ਇੱਕ-ਇੱਕ ਕਰਕੇ ਨਾਮ ਵੀ ਗਾ ਲਏ ,
ਆਪਣੇ ਜਿੱਤੋਂ ਸਾਰੇ ਰੱਬ ਧਿਆ ਲਏ ।
ਧੋ ਕੇ ਦੇਹ ਨੂੰ ਚੱਲਿਆ ਫਿਰਦਾ ,
ਮੰਨ ਤੇ ਵੀ ਪੋਚਾ ਮਾਰ ।
ਤੁਰਦੇ-ਤੁਰਦੇ ਪਤਾ ਚੱਲਿਆ ,
ਮੈਂ ਤੇ ਮਿੱਟੀ ਦਾ ਐ ਯਾਰ ।
Yaada teriyaa ne
paata jaal mereyaa khyaala ch
me koshish taa bahut kiti c
tainu bhulaun di
par e dil agge kisda jor
ਯਾਦਾਂ ਤੇਰੀਆਂ ਨੇ
ਪਾਤਾ ਜਾਲ ਮੇਰੇਆਂ ਖ਼ਯਾਲਾ ਚ
ਮੈਂ ਕੋਸ਼ਿਸ਼ ਤਾਂ ਬਹੋਤ ਕਿਤੀ ਸੀ
ਤੈਨੂੰ ਭੁੱਲੋਨ ਦੀ
ਪਰ ਐ ਦਿਲ ਅੱਗੇ ਕਿਦਾਂ ਜੋਰ